28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿਚ ਕੀਤਾ ਵਾਧਾ

ਦਿੱਲੀ, 13 ਮਈ- ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕਰਨ ਦਾ ਫੈਂਸਲਾ ਲਿਆ ਹੈ...

ਅਜੀਤ ਡੈਸਕ 13-05-2026

ਦਿੱਲੀ, 13 ਮਈ- ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕਰਨ ਦਾ ਫੈਂਸਲਾ ਲਿਆ ਹੈ। ਜਾਣਕਾਰੀ ਦੇ ਅਨੁਸਾਰ, ਦੁੱਧ ਦੀ 2 ਰੁਪਏ ਪ੍ਰਤੀ ਲੀਟਰ ਕੀਮਤ ਵਧੀ ਹੈ। ਇਹ ਨਵੀਆਂ ਕੀਮਤਾਂ 14 ਮਈ ਤੋਂ ਲਾਗੂ ਹੋਣਗੀਆਂ।

ਪਿਛਲੀ ਖ਼ਬਰ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਦੀ ਪਹਿਲ, 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਅਗਲੀ ਖ਼ਬਰ ਭਾਰਤੀ ਸਰਹੱਦ ਤੋਂ ਬੀ.ਐੱਸ.ਐਫ. ਨੂੰ ਮਿਲੀ ਵੱਡੀ ਸਫਲਤਾ, 85 ਕਰੋੜ ਤੋਂ ਵਧੇਰੇ ਦੀ ਫ਼ੜੀ ਹੈਰੋਇਨ