29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਦਾ ਕਰਨਗੇ ਦੌਰਾ

ਬਟਾਲਾ, 14 ਮਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਦਾ ਦੌਰਾ ਕਰਨਗੇ...

ਅਜੀਤ ਡੈਸਕ 14-05-2026

ਬਟਾਲਾ, 14 ਮਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਦਾ ਦੌਰਾ ਕਰਨਗੇ। ਸੰਤ ਤ੍ਰਿਲੋਚਨ ਦਾਸ ਜੀ ਮਹਾਰਾਜ ਦੇ 38ਵੇਂ ਗੁਰੂ ਗੱਦੀ ਦਿਵਸ ਨੂੰ ਸਮਰਪਿਤ ਬਟਾਲਾ ਵਿਚ ਇਕ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 2 ਵਜੇ ਇਸ ਸਮਾਗਮ ਵਿਚ ਹਿੱਸਾ ਲੈਣਗੇ।

ਮੁੱਖ ਮੰਤਰੀ ਭਗਵੰਤ ਮਾਨ ਨਸ਼ਾ ਵਿਰੋਧੀ ਰੈਲੀ ਵਿਚ ਇਕੱਠ ਨੂੰ ਸੰਬੋਧਨ ਕਰਨਗੇ।

ਪਿਛਲੀ ਖ਼ਬਰ ਜਲੰਧਰ ਬਲਾਸਟ ਕੇਸ ਵਿਚ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ 'ਆਪ' ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ