29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜਲੰਧਰ ਬਲਾਸਟ ਕੇਸ ਵਿਚ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ, 14 ਮਈ- ਜਲੰਧਰ ਬਲਾਸਟ ਕੇਸ ਵਿਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ...

ਅਜੀਤ ਡੈਸਕ 14-05-2026

ਜਲੰਧਰ, 14 ਮਈ- ਜਲੰਧਰ ਬਲਾਸਟ ਕੇਸ ਵਿਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ, ਦੋਵੇਂ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਹਨ । ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਪੁੱਛਗਿੱਛ ਕਰ ਰਹੀਆਂ ਹਨ। ਬਲਾਸਟ ਦਾ ਮਾਸਟਰਮਾਈਂਡ ਪਾਕਿ ਅੱਤਵਾਦੀ ਸ਼ਹਿਜ਼ਾਦ ਭੱਟੀ ਹੈ।

ਮੁਲਜ਼ਮਾਂ ਨੂੰ ਵਿਸਫੋਟਕ ਦੇਣ ਵਾਲੇ ਦੀ ਭਾਲ ਜਾਰੀ ਹੈ।

ਪਿਛਲੀ ਖ਼ਬਰ 15 ਦਿਨਾਂ ਤੋਂ ਮਲੇਸ਼ੀਆ ਵਿਚ ਫਸਿਆ ਜਲੰਧਰ ਦਾ ਨੌਜਵਾਨ ਭਾਰਤ ਵਾਪਸ ਆਇਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਦਾ ਕਰਨਗੇ ਦੌਰਾ