29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਵੀ.ਡੀ. ਸਤੀਸ਼ਨ ਹੋਣਗੇ ਕੇਰਲ ਦੇ ਮੁੱਖ ਮੰਤਰੀ

ਤਿਰੂਵੰਨਤਪੁਰਮ, 14 ਅਪ੍ਰੈਲ- ਕਾਂਗਰਸ ਨੇ ਕੇਰਲ ਦੇ ਮੁੱਖ ਮੰਤਰੀ ਅਹੁਦੇ ਲਈ ਵੀ.ਡੀ. ਸਤੀਸ਼ਨ (61) ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸਤੀਸਨ ਪਰਾਵੁਰ ਹਲਕੇ ਤੋਂ ਵਿਧਾਇਕ ਹਨ....

ਅਜੀਤ ਡੈਸਕ 14-05-2026

ਤਿਰੂਵੰਨਤਪੁਰਮ, 14 ਅਪ੍ਰੈਲ- ਕਾਂਗਰਸ ਨੇ ਕੇਰਲ ਦੇ ਮੁੱਖ ਮੰਤਰੀ ਅਹੁਦੇ ਲਈ ਵੀ.ਡੀ. ਸਤੀਸ਼ਨ (61) ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਸਤੀਸਨ ਪਰਾਵੁਰ ਹਲਕੇ ਤੋਂ ਵਿਧਾਇਕ ਹਨ। ਇਕ ਦਿਨ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਸੀ ਕਿ ਕਾਂਗਰਸ ਹਾਈਕਮਾਨ ਨੇ ਸਾਰੀਆਂ ਵਿਚਾਰ-ਵਟਾਂਦਰੇ ਪੂਰੇ ਕਰ ਲਏ ਹਨ ਤੇ ਕੇਰਲ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ ਵੀਰਵਾਰ ਨੂੰ ਕੀਤਾ ਜਾਵੇਗਾ। ਕਾਂਗਰਸ ਨੇ ਰਾਜ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ 10 ਦਿਨ ਬਾਅਦ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕੀਤਾ।

ਪਿਛਲੀ ਖ਼ਬਰ ਮਾਤਾ ਸ਼ਿਕਾਰੀ ਤੋਂ ਵਾਪਸ ਆਉਂਦੇ ਸਮੇਂ ਹੋਇਆ ਹਾਦਸਾ, ਦੋ ਦੀ ਮੌਤ ਅਗਲੀ ਖ਼ਬਰ ਗਾਇਕ ਕਨ੍ਹਈਆ ਮਿੱਤਲ ਵਿਰੁੱਧ ਦਰਜ ਐਫਆਈਆਰ 'ਤੇ ਹੋਇਆ ਵਿਵਾਦ ਖੜ੍ਹਾ