29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪਠਾਨਕੋਟ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ 38 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ, 14 ਮਈ (ਸੰਦੀਪ ਕੁਮਾਰ ਮਾਹਨਾ)- ਪਠਾਨਕੋਟ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ 38 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ...

ਅਜੀਤ ਡੈਸਕ 14-05-2026

ਚੰਡੀਗੜ੍ਹ, 14 ਮਈ (ਸੰਦੀਪ ਕੁਮਾਰ ਮਾਹਨਾ)- ਪਠਾਨਕੋਟ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ 38 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਵਲੋਂ ਜਾਰੀ ਸੂਚੀ ਵਿਚ ਕਈ ਨਵੇਂ ਅਤੇ ਤਜਰਬੇਕਾਰ ਚਿਹਰਿਆਂ ’ਤੇ ਦਾਅ ਲਗਾਇਆ ਗਿਆ ਹੈ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਵਾਰ ਚੋਣਾਂ ਵਿਚ ਭਾਜਪਾ ਵਿਕਾਸ ਦੇ ਮੁੱਦੇ ’ਤੇ ਮਜ਼ਬੂਤੀ ਨਾਲ ਮੈਦਾਨ ਵਿਚ ਉਤਰੀ ਹੈ।

ਪੰਜਾਬ ਭਾਜਪਾ ਨੇ ਮੁਹਾਲੀ ਜਿਲ੍ਹੇ ਅਧੀਨ ਆਉਂਦੇ ਜ਼ੀਰਕਪੁਰ, ਡੇਰਾਬੱਸੀ ਅਤੇ ਨਯਾ ਗਾਂਵ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਜ਼ੀਰਕਪੁਰ ਵਿਚ 31 ਉਮੀਦਵਾਰ, ਡੇਰਾਬੱਸੀ ਵਿਚ 17 ਉਮੀਦਵਾਰ ਅਤੇ ਨਯਾ ਗਾਂਵ ਵਿਚ 21 ਉਮੀਦਵਾਰ ਹਨ।

ਪਿਛਲੀ ਖ਼ਬਰ ਰਵਨੀਤ ਬਿੱਟੂ ਨੇ ਅੰਮ੍ਰਿਤਸਰ-ਨਿਊ ਜਲਪਾਈਗੁੜੀ ਐਕਸਪ੍ਰੈਸ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਵਿਚ ਵਾਹਨਾਂ ਦੀ ਗਿਣਤੀ ਘਟੀ