30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ਼ਰਾਰਤੀ ਅਨਸਰ ਆਪਣੀਆਂ ਗਲਤ ਹਰਕਤਾਂ ਤੋਂ ਬਾਜ਼ ਆ ਜਾਣ - ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ

ਮਲੇਰਕੋਟਲਾ, 14 ਮਈ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਕੌਂਸਲਰ ਚੋਣਾਂ ਨੂੰ ਲੈ ਕੇ ਲੋਕਾਂ ਦੇ ਜਾਨ-ਮਾਲ...

ਅਜੀਤ ਡੈਸਕ 14-05-2026

ਮਲੇਰਕੋਟਲਾ, 14 ਮਈ (ਮੁਹੰਮਦ ਹਨੀਫ਼ ਥਿੰਦ) - ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵਲੋਂ ਕੌਂਸਲਰ ਚੋਣਾਂ ਨੂੰ ਲੈ ਕੇ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਮਲੇਰਕੋਟਲਾ ਦੇ ਵੱਖ-ਵੱਖ ਬਜ਼ਾਰਾਂ ਵਿਚ ਦੀ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਸ਼ਰਾਰਤੀ ਅਨਸਰ ਆਪਣੀਆਂ ਗਲਤ ਹਰਕਤਾਂ ਤੋਂ ਬਾਜ਼ ਆ ਜਾਣ ਜਾਂ ਫਿਰ ਕਾਨੂੰਨ ਅਤੇ ਪੁਲਿਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਪਿਛਲੀ ਖ਼ਬਰ ਆਈ.ਪੀ.ਐੱਲ 2026 : ਟਾਸ ਜਿੱਤ ਕੇ ਮੁੰਬਈ ਇੰਡੀਅਨਜ਼ ਵਲੋਂ ਪੰਜਾਬ ਕਿੰਗਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਕਾਨਸ ਫ਼ਿਲਮ ਫੈਸਟੀਵਲ : ਪੰਜਾਬੀ ਫਿਲਮ ਚੜ੍ਹਦੀਕਲਾ ਦੀ ਅਦਾਕਾਰਾ ਰੂਪੀ ਗਿੱਲ ਰੈੱਡ ਕਾਰਪੇਟ 'ਤੇ ਆਈ ਨਜ਼ਰ