30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਆਈ.ਪੀ.ਐੱਲ 2026 : ਟਾਸ ਜਿੱਤ ਕੇ ਮੁੰਬਈ ਇੰਡੀਅਨਜ਼ ਵਲੋਂ ਪੰਜਾਬ ਕਿੰਗਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਧਰਮਸ਼ਾਲਾ, 14 ਮਈ - ਆਈ.ਪੀ.ਐੱਲ. 2026 ਦਾ 58ਵਾਂ ਮੁਕਾਬਲਾ ਵਿਚ ਅੱਜ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਮੁੰਬਈ...

ਅਜੀਤ ਡੈਸਕ 14-05-2026

 ਧਰਮਸ਼ਾਲਾ, 14 ਮਈ - ਆਈ.ਪੀ.ਐੱਲ. 2026 ਦਾ 58ਵਾਂ ਮੁਕਾਬਲਾ ਵਿਚ ਅੱਜ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਮੁੰਬਈ ਦੇ ਕਪਤਾਨ ਜਸਪ੍ਰੀਤ ਬੁਮਰਾਹ ਨੇ ਪੰਜਾਬ ਕਿੰਗਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਐਸ.ਆਈ.ਆਰ. ਲਾਗੂ ਕਰਨਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ - ਸੁਖਜਿੰਦਰ ਸਿੰਘ ਰੰ... ਅਗਲੀ ਖ਼ਬਰ ਸ਼ਰਾਰਤੀ ਅਨਸਰ ਆਪਣੀਆਂ ਗਲਤ ਹਰਕਤਾਂ ਤੋਂ ਬਾਜ਼ ਆ ਜਾਣ - ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ