31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪਟਿਆਲਾ ਕੇਂਦਰੀ ਜੇਲ੍ਹ ’ਚੋਂ ਕੈਦੀ ਫਰਾਰ

ਪਟਿਆਲਾ, 15 ਅਪ੍ਰੈਲ (ਮਨਦੀਪ ਸਿੰਘ)- ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਅਧਿਕਾਰੀਆਂ ਵਲੋਂ ਇਸ ਸੰਬੰਧੀ ਕੋਈ ਪੁਸ਼ਟੀ ਨਹੀਂ....

ਅਜੀਤ ਡੈਸਕ 15-05-2026

ਪਟਿਆਲਾ, 15 ਅਪ੍ਰੈਲ (ਮਨਦੀਪ ਸਿੰਘ)- ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਅਧਿਕਾਰੀਆਂ ਵਲੋਂ ਇਸ ਸੰਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਹੈ ਪਰ ਕੈਦੀਆਂ ਦੀ ਗਿਣਤੀ ਤਿੰਨ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਚੋਂ 2 ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਸੰਬੰਧੀ ਜੇਲ੍ਹ ਸੁਪਰੀਡੈਂਟ ਨਾਲ ਗੱਲ ਨਹੀਂ ਹੋ ਸਕੀ ਹੈ।

ਪਿਛਲੀ ਖ਼ਬਰ ਯੋਗਰਾਜ ਸਿੰਘ ਖ਼ਿਲਾਫ਼ ਦਰਜ ਐੱਫ.ਆਈ.ਆਰ.ਵਿਚ ਚੰਡੀਗੜ੍ਹ ਪੁਲਿਸ ਦੀ ਵੱਡੀ ਅਣਗਹਿਲੀ ਅਗਲੀ ਖ਼ਬਰ ਹੁਸ਼ਿਆਰਪੁਰ ਵਿਚ ਸ਼ਰੇਆਮ ਗੁੰਡਾਗਰਦੀ, ਨੌਜਵਾਨ ਨੇ ਬਜ਼ੁਰਗ ਦੀ ਬੇਰਹਿਮੀ ਦੇ ਨਾਲ ਕੀਤੀ ਕੁੱਟਮਾਰ