30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਹੁਸ਼ਿਆਰਪੁਰ ’ਚ ਬੱਚਾ ਡੂੰਘੇ ਬੋਰਵੈੱਲ ਵਿਚ ਡਿੱਗਿਆ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਭੀਖੋਵਾਲ ਨਜ਼ਦੀਕ ਪੈਂਦੇ ਪਿੰਡ ਚੱਕ...

ਅਜੀਤ ਡੈਸਕ 15-05-2026

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਦਸੂਹਾ ਰੋਡ ’ਤੇ ਭੀਖੋਵਾਲ ਨਜ਼ਦੀਕ ਪੈਂਦੇ ਪਿੰਡ ਚੱਕ ਸਮਾਣਾ ਵਿਖੇ ਇਕ ਬੱਚੇ ਦੇ ਡੂੰਘੇ ਬੋਰਵੈੱਲ ’ਚ ਡਿੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਇਲਾਕਾ ਵਾਸੀਆਂ ਨੇ ਪਹੁੰਚ ਕੇ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।

ਇਸ ਸਬੰਧੀ ਐਨ.ਡੀ.ਆਰ.ਐਫ. ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
 

 

ਪਿਛਲੀ ਖ਼ਬਰ ਸਾਨੂੰ ਜਿਨ੍ਹਾਂ ਹੋ ਸਕੇ ਲਗਜ਼ਰੀ ਚੀਜ਼ਾਂ ਨੂੰ ਘਟਾਉਣਾ ਚਾਹੀਦਾ- ਮੁੱਖ ਮੰਤਰੀ ਵੀਡੀ ਸਤੀਸਨ ਅਗਲੀ ਖ਼ਬਰ ਸੇਵਾਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸਵਰਨ ‘ਆਪ’ ਵਿਚ ਸ਼ਾਮਲ ਹੋਏ