30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

ਲੁਧਿਆਣਾ, 15 ਮਈ- ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਵਿਖੇ ਕੇਂਦਰ...

ਅਜੀਤ ਡੈਸਕ 15-05-2026

ਲੁਧਿਆਣਾ, 15 ਮਈ- ਪੈਟਰੋਲ ਡੀਜ਼ਲ ਦੇ ਵਧੇ ਰੇਟਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਵਿਖੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਸੰਖਿਆ ਵਿਚ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਰੇਬਾਜ਼ੀ ਕੀਤੀ ਗਈ ਅਤੇ ਕੇਂਦਰ ਸਰਕਾਰ ਉੱਪਰ ਲੋਕ ਵਿਰੋਧੀ ਹੋਣ ਦਾ ਦੋਸ਼ ਵੀ ਲਗਾਇਆ ਗਿਆ।

ਪਿਛਲੀ ਖ਼ਬਰ ਆਈ.ਪੀ.ਐੱਲ 2026 : ਟਾਸ ਜਿੱਤ ਕੇ ਲਖਨਊ ਸੁਪਰ ਜਾਇੰਟਸ ਵਲੋਂ ਚੇਨਈ ਸੁਪਰ ਕਿੰਗਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਅਗਲੀ ਖ਼ਬਰ ਸਾਨੂੰ ਜਿਨ੍ਹਾਂ ਹੋ ਸਕੇ ਲਗਜ਼ਰੀ ਚੀਜ਼ਾਂ ਨੂੰ ਘਟਾਉਣਾ ਚਾਹੀਦਾ- ਮੁੱਖ ਮੰਤਰੀ ਵੀਡੀ ਸਤੀਸਨ