29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮੁੰਬਈ ਦੇ ਕੋਚ ਪੋਲਾਰਡ ਨੂੰ ਮੈਚ ਫੀਸ ਦਾ 15 ਫ਼ੀਸਦ ਜੁਰਮਾਨਾ

ਧਰਮਸ਼ਾਲਾ, 15 ਮਈ (ਏਜੰਸੀ)-ਮੁੰਬਈ ਇੰਡੀਅਨਜ਼ ਦੇ ਬੱਲੇਬਾਜ਼ੀ ਕੋਚ ਕੀਰੋਨ ਪੋਲਾਰਡ ਨੂੰ ਆਈ.ਪੀ.ਐਲ. ਆਚਾਰ ਸੰਹਿਤਾ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ | ਮੈਚ ਰੈਫਰੀ ਨੇ ਉਨ੍ਹਾਂ ਦੀ ਮੈਚ ਫੀਸ ਦਾ 15 ਫ਼ੀਸਦ ਜੁਰਮਾਨਾ ਲਗਾਇਆ ਤੇ ਉਨ੍ਹਾਂ ਦੇ ਰਿਕਾਰਡ ਵਿਚ ਇਕ ਡੀਮੈਰਿਟ ਪੁਆਇੰਟ ਵੀ ਜੋੜਿਆ | 39 ਸਾਲਾ ਤਜਰਬੇਕਾਰ ਬੱਲੇਬਾਜ਼ ਨੇ ਵੀਰਵਾਰ ਨੂੰ ਧਰਮਸ਼ਾਲਾ 'ਚ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਕਾਰ...

ਅਜੀਤ ਡੈਸਕ 16-05-2026

ਧਰਮਸ਼ਾਲਾ, 15 ਮਈ (ਏਜੰਸੀ)-ਮੁੰਬਈ ਇੰਡੀਅਨਜ਼ ਦੇ ਬੱਲੇਬਾਜ਼ੀ ਕੋਚ ਕੀਰੋਨ ਪੋਲਾਰਡ ਨੂੰ ਆਈ.ਪੀ.ਐਲ. ਆਚਾਰ ਸੰਹਿਤਾ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ | ਮੈਚ ਰੈਫਰੀ ਨੇ ਉਨ੍ਹਾਂ ਦੀ ਮੈਚ ਫੀਸ ਦਾ 15 ਫ਼ੀਸਦ ਜੁਰਮਾਨਾ ਲਗਾਇਆ ਤੇ ਉਨ੍ਹਾਂ ਦੇ ਰਿਕਾਰਡ ਵਿਚ ਇਕ ਡੀਮੈਰਿਟ ਪੁਆਇੰਟ ਵੀ ਜੋੜਿਆ | 39 ਸਾਲਾ ਤਜਰਬੇਕਾਰ ਬੱਲੇਬਾਜ਼ ਨੇ ਵੀਰਵਾਰ ਨੂੰ ਧਰਮਸ਼ਾਲਾ 'ਚ ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਕਾਰ ਮੈਚ ਦÏਰਾਨ ਚੌਥੇ ਅੰਪਾਇਰ ਨਾਲ ਬਹਿਸ ਕੀਤੀ | ਉਨ੍ਹਾਂ 'ਤੇ ਅਣਉਚਿਤ ਭਾਸ਼ਾ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਤੇ ਕਿਹਾ ਗਿਆ ਪੋਲਾਰਡ ਨੇ ਮੁੰਬਈ ਇੰਡੀਅਨਜ਼ ਦੀ ਪਾਰੀ ਦੇ 19ਵੇਂ ਓਵਰ ਵਿਚ ਚੌਥੇ ਅੰਪਾਇਰ ਨਾਲ ਬਹਿਸ ਦੌਰਾਨ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ |

ਪਿਛਲੀ ਖ਼ਬਰ ਓਹਾਇਓ ਵਿਚ ਇਕ ਛੋਟਾ ਜਹਾਜ਼ ਘਰ ਨਾਲ ਟਕਰਾਇਆ, 2 ਮੌਤਾਂ ਅਗਲੀ ਖ਼ਬਰ ਆਈ.ਪੀ.ਐੱਲ 2026 : ਲਖਨਊ ਸੁਪਰ ਜਾਇੰਟਸ ਨੇ 7 ਵਿਕਟਾਂ ਨਾਲ ਹਰਾਇਆ ਚੇਨਈ ਸੁਪਰ ਕਿੰਗਜ਼ ਨੂੰ