27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਦੁਪਹਿਰ ਤੱਕ 131 ਉਮੀਦਵਾਰਾਂ ਨੇ ਕਰਵਾਏ ਨਾਮਜ਼ਦਗੀ ਪੇਪਰ ਦਾਖ਼ਲ

ਰਾਜਪੁਰਾ 16 ਮਈ, (ਰਣਜੀਤ ਸਿੰਘ)- ਰਾਜਪੁਰਾ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੇਪਰ ਫਾਈਲ ਕਰਨ ਦਾ ਅੱਜ ਆਖਰੀ ਦਿਨ ਹੈ...

ਅਜੀਤ ਡੈਸਕ 16-05-2026

ਰਾਜਪੁਰਾ 16 ਮਈ, (ਰਣਜੀਤ ਸਿੰਘ)- ਰਾਜਪੁਰਾ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੇਪਰ ਫਾਈਲ ਕਰਨ ਦਾ ਅੱਜ ਆਖਰੀ ਦਿਨ ਹੈ। ਦੁਪਹਿਰ ਤੱਕ 131 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਹਨ। ਇਸ ਦੇ ਸੰਬੰਧ ਵਿਚ ਡੀ.ਐਸ.ਪੀ. ਰਾਜਪੁਰਾ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਚੋਣਾਂ ਦਾ ਕੰਮ ਅਮਾਨ ਨਾਲ ਨੇਪਰੇ ਚਾੜਿਆ ਜਾਵੇਗਾ।

ਪਿਛਲੀ ਖ਼ਬਰ ਸੁਨਾਮ ’ਚ ਦੁਪਹਿਰ 2 ਵਜੇ ਤੱਕ ਕੁੱਲ 118 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਭਰੇ ਅਗਲੀ ਖ਼ਬਰ ਕੈਨੇਡਾ ’ਚ 40 ਦੇਸ਼ਾਂ ਦੇ ਡੈਲੀਗੇਟਸ ਵਿਚ ਸ਼ਾਮਿਲ ਹੋਵੇਗੀ ਵਿਦਿਆਰਥਣ ਹੇਜ਼ਲ, ‌ਚੁੱਕੇਗੀ ਸਰਹੱਦੀ ਕਿਸਾਨਾਂ ਦੇ ਮਸਲੇ