27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਜੀਠਾ ਦੇ ਕਾਂਗਰਸੀ ਆਗੂ ‘ਆਪ’ ਵਿਚ ਹੋਏ ਸ਼ਾਮਿਲ

ਮਜੀਠਾ, 16 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ...

ਅਜੀਤ ਡੈਸਕ 16-05-2026

ਮਜੀਠਾ, 16 ਮਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ, ਮਜੀਠਾ ਦੇ ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪ੍ਰਮਦੀਪ ਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਪਰਿਵਾਰ ਵਿਚ ਸਾਰਿਆਂ ਦਾ ਸਵਾਗਤ ਕੀਤਾ। ਮਜੀਠਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।

ਪਿਛਲੀ ਖ਼ਬਰ ਜਿਹੜੇ ਅਕਾਲੀ ਉਮੀਦਵਾਰਾਂ ਨੂੰ ਮਜੀਠਾ ਦੇ ਈ.ਓ. ਨੇ ਐਨ.ਓ.ਸੀ. ਨਹੀਂ ਦਿੱਤੀਆਂ, ਉਨ੍ਹਾਂ ਨੂੰ ਨਿਆਂ ਦੇਵੇ ਸੂਬਾ ਚੋਣ ਕਮਿਸ... ਅਗਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖਮੀ