27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਮਜੀਠਾ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਦੀ ਚੋਣ ਕਮਿਸ਼ਨ ਵਲੋਂ ਕੀਤੀ ਬਦਲੀ

ਮਜੀਠਾ, 16 ਮਈ (ਮਨਿੰਦਰ ਸਿੰਘ ਸੌਖੀ)- ਨਗਰ ਕੌਂਸਲ ਮਜੀਠਾ ਦੇ ਈ. ਓ. (ਕਾਰਜ ਸਾਧਕ ਅਫ਼ਸਰ ਰਣਬੀਰ ਸਿੰਘ ਦੀ ਭਾਰਤੀ ਚੋਣ ਕਮਿਸ਼ਨ ਵਲੋਂ ਬਦਲੀ ਕਰ ਦਿੱਤੀ ਗਈ ਹੈ।...

ਅਜੀਤ ਡੈਸਕ 16-05-2026

ਮਜੀਠਾ, 16 ਮਈ (ਮਨਿੰਦਰ ਸਿੰਘ ਸੌਖੀ)- ਨਗਰ ਕੌਂਸਲ ਮਜੀਠਾ ਦੇ ਈ. ਓ. (ਕਾਰਜ ਸਾਧਕ ਅਫ਼ਸਰ ਰਣਬੀਰ ਸਿੰਘ ਦੀ ਭਾਰਤੀ ਚੋਣ ਕਮਿਸ਼ਨ ਵਲੋਂ ਬਦਲੀ ਕਰ ਦਿੱਤੀ ਗਈ ਹੈ। ਅਕਾਲੀ ਦਲ ਅਤੇ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਉਮੀਦਵਾਰਾਂ ਨੂੰ ਨਾ ਇਤਰਾਜ਼ ਸਰਟੀਫਿਕੇਟ ਜਾਰੀ ਨਾ ਕਰਨ ਕਰਕੇ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਸੀ।

ਜਿਸ ਤੇ ਪੜਤਾਲ ਉਪਰੰਤ ਕਾਰਵਾਈ ਕਰਦੇ ਹੋਏ ਰਣਬੀਰ ਸਿੰਘ ਦੀ ਬਦਲੀ ਕੀਤੀ ਗਈ ਹੈ।

ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਪੁਤਲੇ ਫੂਕੇ ਗਏ ਅਗਲੀ ਖ਼ਬਰ ਜਿਹੜੇ ਅਕਾਲੀ ਉਮੀਦਵਾਰਾਂ ਨੂੰ ਮਜੀਠਾ ਦੇ ਈ.ਓ. ਨੇ ਐਨ.ਓ.ਸੀ. ਨਹੀਂ ਦਿੱਤੀਆਂ, ਉਨ੍ਹਾਂ ਨੂੰ ਨਿਆਂ ਦੇਵੇ ਸੂਬਾ ਚੋਣ ਕਮਿਸ...