27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਹੋਏ ਸ਼ਾਮਿਲ

ਪਟਿਆਲਾ, 16 ਮਈ- ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਸ਼ਾਮਿਲ ਹੋ ਗਏ ਹਨ...

ਅਜੀਤ ਡੈਸਕ 16-05-2026

 

ਪਟਿਆਲਾ, 16 ਮਈ- ਸੁਰਜੀਤ ਸਿੰਘ ਰੱਖੜਾ ‘ਆਪ’ ਵਿਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਮੂਲੀਅਤ ਕਰਵਾਈ ਹੈ। ਜਾਣਕਾਰੀ ਦੇ ਅਨੁਸਾਰ, ਬੀਤੇ ਕੱਲ੍ਹ ਅਕਾਲੀ ਦਲ ਪੁਨਰ ਸੁਰਜੀਤ 'ਚੋ ਸੁਰਜੀਤ ਸਿੰਘ ਰੱਖੜਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

 

ਪਿਛਲੀ ਖ਼ਬਰ ਸਮੂਹ ਪਾਰਟੀਆਂ ਦੇ ਨੇਤਾਵਾਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਵਿਰੁੱਧ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਫਰਨੀਚਰ ਫੈਕਟਰੀ 'ਚ ਭਿਆਨਕ ਅੱਗ, ਕਰੋੜਾਂ ਦਾ ਫਰਨੀਚਰ ਸੜ੍ਹ ਕੇ ਸੁਆਹ