27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਖੇਤਾਂ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 16 ਮਈ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਨਜ਼ਦੀਕੀ ਪਿੰਡ ਚੰਦੂ ਨੰਗਲ ਦੇ ਖੇਤਾਂ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ...

ਅਜੀਤ ਡੈਸਕ 16-05-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 16 ਮਈ (ਹੀਰਾ ਸਿੰਘ ਮਾਂਗਟ) - ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਨਜ਼ਦੀਕੀ ਪਿੰਡ ਚੰਦੂ ਨੰਗਲ ਦੇ ਖੇਤਾਂ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦੇਆ ਹੋਇਆ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਹੈਰੋਇਨ ਦੀ ਖੇਪ ਨੂੰ ਪੁਲਿਸ ਵਲੋਂ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਆਮ ਚੋਣ ਲਈ 387 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਭਰੇ ਅਗਲੀ ਖ਼ਬਰ ਕਾਂਗਰਸ ਵਲੋਂ ਤਲਵੰਡੀ ਭਾਈ ਦੇ ਮੇਨ ਚੌਂਕ ਵਿਚ ਧਰਨਾ ਮਾਰ ਕੇ ਆਵਾਜਾਈ ਕੀਤੀ ਗਈ ਠੱਪ