26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਗਰ ਕੌਂਸਲ ਚੋਣਾਂ - 2026: ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਕਮਲ ਕੁਮਾਰ ਗਰਗ, ਜ਼ਿਲ੍ਹਾ ਸੰਗਰੂਰ ਲਈ ਅਬਜ਼ਰਬਰ ਨਿਯੁਕਤ

ਸੰਗਰੂਰ, 16 ਮਈ (ਧੀਰਜ ਪਸੋਰੀਆ) - ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਕੌਂਸਲ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਕਮਲ ਕੁਮਾਰ ਗਰਗ, ਆਈ.ਏ.ਐਸ., ਵਧੀਕ ਸਕੱਤਰ, ਖੁਰਾਕ ਤੇ ਸਿਵਲ...

ਅਜੀਤ ਡੈਸਕ 16-05-2026

ਸੰਗਰੂਰ, 16 ਮਈ (ਧੀਰਜ ਪਸੋਰੀਆ) - ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਨਗਰ ਕੌਂਸਲ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਕਮਲ ਕੁਮਾਰ ਗਰਗ, ਆਈ.ਏ.ਐਸ., ਵਧੀਕ ਸਕੱਤਰ, ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਪੰਜਾਬ, ਨੂੰ ਜ਼ਿਲ੍ਹਾ ਸੰਗਰੂਰ ਲਈ ਅਬਜ਼ਰਬਰ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਦਾ ਮੋਬਾਇਲ ਨੰਬਰ 98888-36658 ਅਤੇ ਈ ਮੇਲ ਆਈ.ਡੀ. :observermcelectionsgr2026@gmail.com ਹੈ। ਉਨ੍ਹਾਂ ਦਾ ਦਫਤਰ ਪੀ.ਡਬਲਿਊ.ਡੀ. ਰੈਸਟ ਹਾਊਸ, ਸੰਗਰੂਰ ਵਿਖੇ ਸਥਾਪਿਤ ਕੀਤਾ ਗਿਆ ਹੈ। ਕਮਲ ਕੁਮਾਰ ਗਰਗ ਨੇ ਅੱਜ ਨਗਰ ਕੌਂਸਲ ਚੋਣਾਂ ਸੰਬੰਧੀ ਸਾਰੇ ਆਰ.ਓ. ਦਫ਼ਤਰਾਂ ਦਾ ਦੌਰਾ ਕਰ ਕੇ ਨਾਮਜ਼ਦਗੀ ਪ੍ਰਕਿਰਿਆ ਦਾ ਜਾਇਜ਼ਾ ਵੀ ਲਿਆ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਕੋਲਕਾਤਾ ਨੇ ਗਵਾਈ ਦੂਜੀ ਵਿਕਟ, ਫਿਨ ਐਲਨ 93 (35 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਆਈ.ਪੀ.ਐੱਲ. 2026 : 9 ਓਵਰਾਂ 'ਚ ਕੋਲਕਾਤਾ ਦੀਆਂ 100 ਦੌੜਾਂ ਪੂਰੀਆਂ