25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੱਖੋ ਕੈਂਚੀਆਂ ਦੇ ਮੌਜੂਦਾ ਸਰਪੰਚ ਗੁਰਜਿੰਦਰ ਸਿੰਘ ਦੀ ਅਚਾਨਕ ਹੋਈ ਮੌਤ

ਸਹਿਣਾ,17 ਮਈ (ਸੁਰੇਸ਼ ਗੋਗੀ)- ਹਲਕਾ ਭਦੌੜ ਦੇ ਪਿੰਡ ਉੱਗੋਕੇ ਨਾਲ ਸਬੰਧਤ ਅਤੇ ਹੁਣ ਪੱਖੋ ਕੈਂਚੀਆਂ ਦੇ ਮੌਜੂਦਾ ਸਰਪੰਚ ਗੁਰਜਿੰਦਰ ਸਿੰਘ...

ਅਜੀਤ ਡੈਸਕ 17-05-2026

ਸਹਿਣਾ,17 ਮਈ (ਸੁਰੇਸ਼ ਗੋਗੀ)- ਹਲਕਾ ਭਦੌੜ ਦੇ ਪਿੰਡ ਉੱਗੋਕੇ ਨਾਲ ਸਬੰਧਤ ਅਤੇ ਹੁਣ ਪੱਖੋ ਕੈਂਚੀਆਂ ਦੇ ਮੌਜੂਦਾ ਸਰਪੰਚ ਗੁਰਜਿੰਦਰ ਸਿੰਘ ਦੀ ਬੀਤੀ ਰਾਤ ਅਚਾਨਕ ਘਰ ਵਿਚ ਹੀ ਮੌਤ ਹੋ ਗਈ। ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਅਨੁਸਾਰ, ਸਰਪੰਚ ਗੁਰਜਿੰਦਰ ਸਿੰਘ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਨਜ਼ਦੀਕੀ ਸਨ।

ਪਿਛਲੀ ਖ਼ਬਰ ਰਾਜਧਾਨੀ ਐਕਸਪ੍ਰੈਸ ਦੇ ਇਕ ਡੱਬੇ ਵਿਚ ਲੱਗੀ ਅੱਗ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਾਵੀ-ਬਿਆਸ ਟ੍ਰਿਬਿਊਨਲ ਨਾਲ ਇਕ ਮੀਟਿੰਗ ਕਰਨਗੇ