25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਹੀਂ ਹੋਣਗੀਆਂ ਨਗਰ ਕੌਂਸਲ ਖਰੜ ਦੀਆਂ ਚੋਣਾਂ

ਖਰੜ, 17 ਮਈ (ਤਰਸੇਮ ਸਿੰਘ ਜੰਡਪੁਰੀ)- ਨਗਰ ਕੌਂਸਲ ਖਰੜ ਦੀਆਂ ਚੋਣਾਂ ਨਹੀਂ ਹੋਣਗੀਆਂ...

ਅਜੀਤ ਡੈਸਕ 17-05-2026

ਖਰੜ, 17 ਮਈ (ਤਰਸੇਮ ਸਿੰਘ ਜੰਡਪੁਰੀ)- ਨਗਰ ਕੌਂਸਲ ਖਰੜ ਦੀਆਂ ਚੋਣਾਂ ਨਹੀਂ ਹੋਣਗੀਆਂ। ਇਸ ਸਬੰਧੀ ਰਾਜ ਚੋਣ ਕਮਿਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ। ਦੱਸਣਯੋਗ ਹੈ ਕਿ ਛੇ ਪਿੰਡਾਂ ਦੇ ਲੋਕਾਂ ਵਲੋਂ ਮਾਨਯੋਗ ਹਾਈਕੋਰਟ ਵਿਚ ਕੇਸ ਦਾਇਰ ਕੀਤਾ ਸੀ ਕਿ ਸਾਨੂੰ ਇਹਨਾਂ ਚੋਣਾਂ ਦੇ ਵਿਚ ਵਾਰਡਬੰਦੀ ਨਾ ਕਰਕੇ ਚੋਣਾਂ ਤੋਂ ਵਾਂਝੇ ਰੱਖਿਆ ਗਿਆ ਹੈ।

ਪਿਛਲੀ ਖ਼ਬਰ ਸੰਗਠਿਤ ਅਪਰਾਧਿਕ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਸਮੇਤ 4 ਗ੍ਰਿਫ਼ਤਾਰ ਅਗਲੀ ਖ਼ਬਰ ਗੁਰਦਾਸਪੁਰ ਵਿਚ ਇਕ ਹੋਰ ਹੈਂਡ ਗ੍ਰੇਨੇਡ ਬਰਾਮਦ, ਤਿੰਨ ਦੋਸ਼ੀ ਗ੍ਰਿਫਤਾਰ