26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਮਾਲਵਿੰਦਰ ਸਿੰਘ ਕੰਗ ਨੇ ਐੱਸ.ਆਈ.ਆਰ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ

ਚੰਡੀਗੜ੍ਹ, 17 ਮਈ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ...

ਅਜੀਤ ਡੈਸਕ 17-05-2026

ਚੰਡੀਗੜ੍ਹ, 17 ਮਈ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਐੱਸ.ਆਈ.ਆਰ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਪੰਜਾਬ ਦੇ ਐੱਨ.ਆਰ.ਆਈ. ਵੋਟਰਾਂ ਲਈ ਐੱਸ.ਆਈ.ਆਰ. ਪ੍ਰਕਿਰਿਆ ਵਿਚ ਵਿਸ਼ੇਸ਼ ਵਿਵਸਥਾ ਕਰਨ ਦੀ ਮੰਗ ਕੀਤੀ ਗਈ ਅਤੇ ਪ੍ਰਵਾਸੀ ਭਾਰਤੀ ਵੋਟਰਾਂ ਲਈ ਡਿਜੀਟਲ ਵੈਰੀਫਿਕੇਸ਼ਨ ਦੀ ਸਹੂਲਤ ਦੇਣ ਦੀ ਅਪੀਲ ਕੀਤੀ।

ਕੰਗ ਨੇ ਅਸਲ ਵੋਟਰਾਂ ਦੇ ਨਾਂ ਮਿਟਣ ਤੋਂ ਬਚਾਉਣ ਦੀ ਮੰਗ ਕੀਤੀ।

ਪਿਛਲੀ ਖ਼ਬਰ ਪੰਜਾਬ ਕਿੰਗਜ਼ ਨੇ ਆਰ.ਸੀ.ਬੀ. ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਗਲੀ ਖ਼ਬਰ ਪੁਲੀਸ ਮੁਲਾਜ਼ਮ ਦੇ ਘਰ 15 ਤੋਲੇ ਸੋਨਾ ਅਤੇ 25 ਹਜ਼ਾਰ ਦੀ ਹੋਈ ਨਕਦੀ ਚੋਰੀ