27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਆਈ.ਪੀ.ਐੱਲ. 2026 : ਦਿੱਲੀ ਕੈਪੀਟਲਜ਼ ਨੇ ਜਿੱਤਿਆ ਟਾਸ, ਰਾਜਸਥਾਨ ਰਾਇਲਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਨਵੀਂ ਦਿੱਲੀ, 17 ਮਈ - ਆਈ.ਪੀ.ਐੱਲ. 2026 'ਚ ਅੱਜ ਦਾ ਦੂਜਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅਰੁਣ ਜੇਟਲੀ ਸਟੇਡੀਅਮ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਕੈਪੀਟਲਜ਼ ਦੇ ਕਪਤਾਨ...

ਅਜੀਤ ਡੈਸਕ 17-05-2026

ਨਵੀਂ ਦਿੱਲੀ, 17 ਮਈ - ਆਈ.ਪੀ.ਐੱਲ. 2026 'ਚ ਅੱਜ ਦਾ ਦੂਜਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅਰੁਣ ਜੇਟਲੀ ਸਟੇਡੀਅਮ ਵਿਖੇ ਹੋਣ ਜਾ ਰਿਹਾ ਹੈ। ਟਾਸ ਜਿੱਤ ਕੇ ਦਿੱਲੀ ਕੈਪੀਟਲਜ਼ ਦੇ ਕਪਤਾਨ ਅਕਸ਼ਰ ਪਟੇਲ ਨੇ ਰਾਜਸਥਾਨ ਰਾਇਲਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਪੰਜਾਬ ਦੇ ਸ਼ਸ਼ਾਂਕ ਸਿੰਘ ਦੀਆਂ 50 ਦੌੜਾਂ ਪੂਰੀਆਂ ਅਗਲੀ ਖ਼ਬਰ ਆਈ.ਪੀ.ਐੱਲ. 2026 : ਪੰਜਾਬ ਨੇ ਗਵਾਈ 6ਵੀਂ ਵਿਕਟ, ਮਾਰਕਸ ਸਟੋਇਨਿਸ 37 (25 ਗੇਂਦਾਂ) ਦੌੜਾਂ ਬਣਾ ਕੇ ਆਊਟ