25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ ਬਸੰਤ ਗਰਗ ਤੋਂ ਅੱਜ ਪੁੱਛਗਿੱਛ ਨਹੀਂ ਕਰੇਗੀ ਈ.ਡੀ- ਸੂਤਰ

ਨਵੀਂ ਦਿੱਲੀ, 18 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰ ਅਨੁਸਾਰ ਈ.ਡੀ. ਅੱਜ ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ ਤੋਂ ਪੁੱਛਗਿੱਛ ਨਹੀਂ ਕਰੇਗੀ। ਪੁੱਛਗਿੱਛ ਹੁਣ 20 ਤਰੀਕ ਨੂੰ ਹੋਣ....

ਅਜੀਤ ਡੈਸਕ 18-05-2026

ਨਵੀਂ ਦਿੱਲੀ, 18 ਅਪ੍ਰੈਲ- ਸੂਤਰਾਂ ਦੇ ਹਵਾਲੇ ਤੋਂ ਮਿਲੀ ਖ਼ਬਰ ਅਨੁਸਾਰ ਈ.ਡੀ. ਅੱਜ ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ  ਬਸੰਤ ਗਰਗ ਤੋਂ ਪੁੱਛਗਿੱਛ ਨਹੀਂ ਕਰੇਗੀ। ਪੁੱਛਗਿੱਛ ਹੁਣ 20 ਤਰੀਕ ਨੂੰ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਈ.ਡੀ. ਨੇ ਪਾਵਰਕਾਮ ਦੇ ਚੇਅਰਮੈਨ ਅਤੇ ਡਾਇਰੈਕਟਰ ਨੂੰ ਸੋਮਵਾਰ ਯਾਨੀ ਅੱਜ ਲਈ ਤਲਬ ਕੀਤਾ ਸੀ।

ਪਿਛਲੀ ਖ਼ਬਰ ਰਾਜਪਾਲ ਕਟਾਰੀਆ ਦੇ ਏ.ਡੀ.ਸੀ. ਨੇ ਸੇਵਾਮੁਕਤੀ ਤੋਂ ਪਹਿਲਾਂ ਹੀ ਛੱਡਿਆ ਅਹੁਦਾ ਅਗਲੀ ਖ਼ਬਰ ਵੀ.ਡੀ. ਸਤੀਸ਼ਨ ਨੇ ਚੁੱਕੀ ਕੇਰਲ ਦੇ ਮੁੱਖ ਮੰਤਰੀ ਵਜੋਂ ਸਹੁੰ