ਬਿਆਸ, (ਅੰਮ੍ਰਿਤਸਰ), 18 ਮਈ- ਬਿਆਸ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ, ਚੋਣ ਲੜ ਰਹੇ ਵਿਅਕਤੀ ਦੇ ਸ਼ੋਅਰੂਮ 'ਤੇ ਫਾਇਰਿੰਗ ਕੀਤੀ ਗਈ ਹੈ। ਬਦਮਾਸ਼ਾਂ ਵਲੋਂ ਗੋਲੀਆਂ ਚਲਾਈਆਂ ਗਈਆ ਹਨ। ਰੰਗਦਾਰੀ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਬਿਆਸ ਵਿਚ ਚੋਣ ਲੜ ਰਹੇ ਵਿਅਕਤੀ ਦੇ ਸ਼ੋਅਰੂਮ 'ਤੇ ਫਾਇਰਿੰਗ
ਬਿਆਸ 18 ਮਈ- ਬਿਆਸ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ...
ਅਜੀਤ ਡੈਸਕ
18-05-2026