25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਲੁਧਿਆਣਾ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਤਿੰਨ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ...

ਅਜੀਤ ਡੈਸਕ 18-05-2026

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਤਿੰਨ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਕਾਰਨ ਬੱਚਿਆਂ ਦੇ ਮਾਪਿਆਂ ਵਿਚ ਡਰ ਤੇ ਦਹਿਸ਼ਤ ਦਾ ਮਾਹੌਲ ਹੈ। ਕੁੱਝ ਸਕੂਲਾਂ ਵਿਚ ਬੱਚਿਆਂ ਦੇ ਪੇਪਰ ਚੱਲ ਰਹੇ ਹਨ।

ਸੂਚਨਾ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਉੱਥੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੱਚਿਆਂ ਨੂੰ ਘਰ ਭੇਜਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਅੱਠਵੀਂ ਕਲਾਸ ਦੇ ਵਿਦਿਆਰਥੀ ਦੀ ਟਰੱਕ ਹੇਠਾਂ ਆ ਕੇ ਮੌਤ ਅਗਲੀ ਖ਼ਬਰ ਦਿੱਲੀ ਵਿਚ ਅਗਲੇ ਦੋ ਦਿਨਾਂ ਲਈ ਤੇਜ਼ ਗਰਮੀ ਦਾ ਅਲਰਟ