24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜੇਲ੍ਹ ਭੇਜੇ ਗਏ ਮੰਤਰੀ ਸੰਜੀਵ ਅਰੋੜਾ

ਗੁਰੂਗ੍ਰਾਮ, 18 ਮਈ- ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੰਜੀਵ ਅਰੋੜਾ ਨੂੰ ਅਦਾਲਤ ਵਲੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਗੁਰੂਗ੍ਰਾਮ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ਹੈ....

ਅਜੀਤ ਡੈਸਕ 18-05-2026

ਗੁਰੂਗ੍ਰਾਮ, 18 ਮਈ- ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੰਜੀਵ ਅਰੋੜਾ ਨੂੰ ਅਦਾਲਤ ਵਲੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਗੁਰੂਗ੍ਰਾਮ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ ਹੈ। ਸੰਜੀਵ ਅਰੋੜਾ ਨੂੰ 1 ਜੂਨ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਅੱਜ ਗੁਰੂਗ੍ਰਾਮ ਵਿਚ ਪੇਸ਼ੀ ਦੌਰਾਨ ਸੰਜੀਵ ਅਰੋੜਾ ਆਪਣੇ ਪਰਿਵਾਰ ਨੂੰ ਮਿਲੇ ਤੇ ਬੇਹੱਦ ਭਾਵੁਕ ਨਜ਼ਰ ਆਏ।

 

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਮੌਜੂਦਾ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਪਿੰਡ ਕੋਹਾਲੀ ਵਿਖੇ ਬੇਰਹਿਮੀ ਨਾਲ ਔਰਤ ਦੀ ਕੁੱਟਮਾਰ ਕਰਨ ਦੇ ਲੱਗੇ ਦੋਸ਼