24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਮੌਜੂਦਾ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 18 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ...

ਅਜੀਤ ਡੈਸਕ 18-05-2026

ਚੰਡੀਗੜ੍ਹ, 18 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਨੇ Undeclared ਲੌਕਡਾਊਨ ਲਗਾਇਆ ਅਤੇ ਉਨ੍ਹਾਂ ਨੂੰ ਦੇਸ਼ ਦੀ ਮੌਜੂਦਾ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸੀਹਤਾਂ ਦੇ ਕੇ ਖ਼ੁਦ ਵਿਦੇਸ਼ ਯਾਤਰਾ ‘ਤੇ ਗਏ ਹਨ ਅਤੇ 'ਟਰੰਪ ਤੋਂ ਪੁੱਛ ਕੇ ਦੱਸ ਤਾਂ ਦੇਣ ਕਿ ਦੇਸ਼ ਦੀ ਆਰਥਿਕ ਸਥਿਤੀ ਕਿੱਦਾਂ ਹੈ'।

ਉਨ੍ਹਾਂ ਕਿਹਾ ਕਿ ਪੰਜਾਬ ‘ਚ 15 ਜੂਨ ਤੋਂ ਐੱਸ.ਆਈ.ਆਰ. ਸ਼ੁਰੂ ਹੋ ਰਹੀ ਹੈ। ਅਸੀਂ ਆਪਣੇ ਵਲੰਟੀਅਰਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਸਹੀ ਵੋਟ ਨਹੀਂ ਕੱਟਣ ਦਿਆਂਗੇ।

ਪਿਛਲੀ ਖ਼ਬਰ ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਸਬੰਧੀ ਇਤਰਾਜ਼ ਅਤੇ ਪੜਤਾਲ ਵਿਚ ਸ਼ਾਮਿਲ ਹੋਣ ਤੋਂ ਰੋਕਣ ’ਤੇ ਵਿਰੋਧੀ ਧਿਰਾਂ ਵਲੋਂ ਲਗਾਇਆ... ਅਗਲੀ ਖ਼ਬਰ ਜੇਲ੍ਹ ਭੇਜੇ ਗਏ ਮੰਤਰੀ ਸੰਜੀਵ ਅਰੋੜਾ