24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਾਰਵੇ ਪੁੱਜੇ ਪ੍ਰਧਾਨ ਮੰਤਰੀ ਮੋਦੀ

ਨਾਰਵੇ, 18 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਰਵੇ ਦੇ ਓਸਲੋ ਪਹੁੰਚੇ। ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨੇ ਕੀਤਾ। ਆਪਣੀ ਫੇਰੀ ਦੌਰਾਨ ਪ੍ਰਧਾਨ....

ਅਜੀਤ ਡੈਸਕ 18-05-2026

ਨਾਰਵੇ, 18 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਰਵੇ ਦੇ ਓਸਲੋ ਪਹੁੰਚੇ। ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨੇ ਕੀਤਾ। ਆਪਣੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਰਵੇ ਦੇ ਰਾਜਾ ਹਰਾਲਡ ਪੰਜਵੇਂ ਅਤੇ ਰਾਣੀ ਸੋਨਜਾ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਸਟੋਰ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਤੀਜੇ ਭਾਰਤ-ਨੋਰਡਿਕ ਸੰਮੇਲਨ ਵਿਚ ਵੀ ਹਿੱਸਾ ਲੈਣਗੇ।

ਪਿਛਲੀ ਖ਼ਬਰ ‘ਆਪ’ ਨੇਤਾ ਦੀਪਕ ਸਿੰਗਲਾ ਈ.ਡੀ. ਵਲੋਂ ਗ੍ਰਿਫ਼ਤਾਰ ਅਗਲੀ ਖ਼ਬਰ ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਸਬੰਧੀ ਇਤਰਾਜ਼ ਅਤੇ ਪੜਤਾਲ ਵਿਚ ਸ਼ਾਮਿਲ ਹੋਣ ਤੋਂ ਰੋਕਣ ’ਤੇ ਵਿਰੋਧੀ ਧਿਰਾਂ ਵਲੋਂ ਲਗਾਇਆ...