24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

‘ਆਪ’ ਨੇਤਾ ਦੀਪਕ ਸਿੰਗਲਾ ਈ.ਡੀ. ਵਲੋਂ ਗ੍ਰਿਫ਼ਤਾਰ

ਨਵੀਂ ਦਿੱਲੀ, 18 ਮਈ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੀਪਕ ਸਿੰਗਲਾ ਨੂੰ ਬੈਂਕ ਲੋਨ ਧੋਖਾਧੜੀ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ....

ਅਜੀਤ ਡੈਸਕ 18-05-2026

ਨਵੀਂ ਦਿੱਲੀ, 18 ਮਈ - ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੀਪਕ ਸਿੰਗਲਾ ਨੂੰ ਬੈਂਕ ਲੋਨ ਧੋਖਾਧੜੀ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਦੇ ਅਨੁਸਾਰ ਇਸ ਮਾਮਲੇ ਦੇ ਸੰਬੰਧ ਵਿਚ ਦਿੱਲੀ ਅਤੇ ਗੋਆ ਵਿਚ ਵੀ ਛਾਪੇਮਾਰੀ ਕੀਤੀ ਗਈ। ਦੀਪਕ ਦਿੱਲੀ ਦੇ ਵਿਸ਼ਵਾਸ ਨਗਰ ਵਿਧਾਨ ਸਭਾ ਹਲਕੇ ਤੋਂ 'ਆਪ' ਦੇ ਸਾਬਕਾ ਉਮੀਦਵਾਰ ਸਨ। ਇਸ ਤੋਂ ਪਹਿਲਾਂ ਈ.ਡੀ. ਨੇ 2024 ਵਿਚ ਦੀਪਕ ਦੇ ਘਰ 'ਤੇ ਛਾਪਾ ਮਾਰਿਆ ਸੀ।

ਪਿਛਲੀ ਖ਼ਬਰ ਤਰਨਤਾਰਨ ਵਿਖੇ ਸੋਨਾ ਕਾਰੋਬਾਰੀ ਦੀ ਦੁਕਾਨ ਅਤੇ ਘਰ ’ਤੇ ਈ.ਡੀ ਦੀ ਛਾਪੇਮਾਰੀ ਅਗਲੀ ਖ਼ਬਰ ਨਾਰਵੇ ਪੁੱਜੇ ਪ੍ਰਧਾਨ ਮੰਤਰੀ ਮੋਦੀ