24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ ਵਿਖੇ ਮੱਥਾ ਟੇਕਿਆ

ਜਲੰਧਰ, 18 ਮਈ (ਦਵਿੰਦਰ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ...

ਅਜੀਤ ਡੈਸਕ 18-05-2026

ਜਲੰਧਰ, 18 ਮਈ (ਦਵਿੰਦਰ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਅਤੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਾਈ ਦਾਸ ਸਕੂਲ ਦੇ ਮੈਦਾਨ ਵਿਚ ਸਥਿਤ ਬਾਲਾ ਜੀ ਕੀ ਚੌਂਕੀ ਵਿਖੇ ਮੱਥਾ ਟੇਕਿਆ।

ਮੰਤਰੀ ਭਗਤ ਅਤੇ ਬਾਲੀ ਨੇ ਪੰਜਾਬ ਦੀ ਏਕਤਾ ਭਾਈਚਾਰਕ ਸਾਂਝ ਅਤੇ ਤਰੱਕੀ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਉਹ ਪੰਜਾਬ ਹੈ, ਜਿੱਥੇ ਰਾਜ ਵਾਸੀ ਧਾਰਮਿਕ ਸਮਾਗਮ ਇਕੱਠੇ ਮਨਾ ਕੇ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ ਕਰਦੇ ਹਨ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਜੱਦੀ ਪਿੰਡ ਸਤੌਜ ਵਿਖੇ ਭਲਕੇ ਕਰਨਗੇ ਬਿਜਲੀ ਖੰਭਾ ਰਹਿਤ ਪ੍ਰੋਜੈਕਟ ਦਾ ਉਦਘਾਟਨ ਅਗਲੀ ਖ਼ਬਰ ਵਿਧਾਇਕ ਰਮਨ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਸੁਰੱਖਿਆ ਵਾਪਸ ਕੀਤੀ