23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਅਜਨਾਲਾ ਵਿਚ 118 ਅਤੇ ਰਮਦਾਸ ਵਿਚ 84 ਉਮੀਦਵਾਰ ਚੋਣ ਮੈਦਾਨ ਵਿਚ ਨਿਤਰੇ

ਅਜਨਾਲਾ (ਅੰਮ੍ਰਿਤਸਰ), 18 ਮਈ (ਗੁਰਪ੍ਰੀਤ ਸਿੰਘ ਢਿੱਲੋਂ) - 26 ਮਈ ਨੂੰ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀਆਂ ਹੋਣ ਵਾਲੀਆਂ ਚੋਣਾਂ ਲਈ ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਹੋਈ...

ਅਜੀਤ ਡੈਸਕ 18-05-2026

ਅਜਨਾਲਾ (ਅੰਮ੍ਰਿਤਸਰ), 18 ਮਈ (ਗੁਰਪ੍ਰੀਤ ਸਿੰਘ ਢਿੱਲੋਂ) - 26 ਮਈ ਨੂੰ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀਆਂ ਹੋਣ ਵਾਲੀਆਂ ਚੋਣਾਂ ਲਈ ਦਾਖ਼ਲ ਹੋਏ ਨਾਮਜ਼ਦਗੀ ਪੱਤਰਾਂ ਦੀ ਹੋਈ ਪੜਤਾਲ ਤੋਂ ਬਾਅਦ ਨਗਰ ਪੰਚਾਇਤ ਅਜਨਾਲਾ ਤੋਂ 118 ਅਤੇ ਨਗਰ ਕੌਂਸਲ ਰਮਦਾਸ ਤੋਂ 84 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ । ਇਹ ਜਾਣਕਾਰੀ ਦਿੰਦਿਆਂ ਚੋਣ ਰਿਟਰਨਿੰਗ ਅਧਿਕਾਰੀ ਕਮ-ਐਸ.ਡੀ.ਐਮ ਅਜਨਾਲਾ ਡਾਕਟਰ ਚਾਰੂਮਿਤਾ ਨੇ ਦੱਸਿਆ ਕਿ ਅਜਨਾਲਾ ਅਤੇ ਰਮਦਾਸ ਦੀਆਂ ਸਾਰੀਆਂ ਵਾਰਡਾਂ ਵਿਚ ਵੋਟਾਂ ਪੈਣਗੀਆਂ ਅਤੇ ਸਾਰੀਆਂ ਹੀ ਪਾਰਟੀਆਂ ਦੇ ਉਮੀਦਵਾਰ ਚੋਣ ਲੜਨਗੇ। 

ਪਿਛਲੀ ਖ਼ਬਰ ਆਈ.ਪੀ.ਐੱਲ. 2026 - ਚੇਨਈ ਸੁਪਰ ਕਿੰਗਜ਼ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਸੁਨਾਮ ਚ ਨਾਮਜ਼ਦਗੀਆਂ ਰੱਦ ਹੋਣ ਤੋਂ ਭੜਕੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਕੀਤਾ ਚੱਕਾ ਜਾਮ