26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐਸ.ਐਚ.ਓ. ਰਾਜਾਸਾਂਸੀ ਵਲੋਂ ਪੱਤਰਕਾਰ ਭਾਈਚਾਰੇ ਨਾਲ ਦੁਰਵਿਹਾਰ ਕਰਨ 'ਤੇ ਹਵਾਈ ਅੱਡਾ ਮਾਰਗ 'ਤੇ ਚੱਕਾ ਜਾਮ

ਰਾਜਾਸਾਂਸੀ (ਅੰਮ੍ਰਿਤਸਰ), 19 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਪੁਲਿਸ ਥਾਣਾ ਰਾਜਾਸਾਂਸੀ ਦੀ ਐਸ.ਐਚ.ਓ. ਹਰਸਿਮਰਤਪ੍ਰੀਤ ਕੌਰ...

ਅਜੀਤ ਡੈਸਕ 19-05-2026

ਰਾਜਾਸਾਂਸੀ (ਅੰਮ੍ਰਿਤਸਰ), 19 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧੀਨ ਆਉਂਦੇ ਪੁਲਿਸ ਥਾਣਾ ਰਾਜਾਸਾਂਸੀ ਦੀ ਐਸ.ਐਚ.ਓ. ਹਰਸਿਮਰਤਪ੍ਰੀਤ ਕੌਰ ਵਲੋਂ ਪੱਤਰਕਾਰ ਭਾਈਚਾਰੇ ਨਾਲ ਦੁਰਵਿਵਹਾਰ ਕਰਨ 'ਤੇ ਅੰਮ੍ਰਿਤਸਰ ਪ੍ਰੈਸ ਕਲੱਬ ਦੇ ਪ੍ਰਧਾਨ ਰਜੇਸ਼ ਗਿੱਲ ਦੇ ਨਿਰਦੇਸ਼ਾਂ ਹੇਠ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਅਜਨਾਲਾ-ਏਅਰਪੋਰਟ ਰੋਡ 'ਤੇ ਚੱਕਾ ਜਾਮ ਕੀਤਾ ਗਿਆ। ਸਮੂਹ ਪੱਤਰਕਾਰ ਭਾਈਚਾਰੇ ਵਲੋਂ ਐਸ.ਐਚ.ਓ. ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਆਈ.ਪੀ.ਐੱਲ. 2026 : 8 ਓਵਰਾਂ 'ਚ ਲਖਨਊ ਦਾ ਸਕੋਰ 100 ਤੋਂ ਪਾਰ ਅਗਲੀ ਖ਼ਬਰ ਆਈ.ਪੀ.ਐੱਲ. 2026 : ਲਖਨਊ ਦੇ ਜੋਸ਼ ਇੰਗਲਿਸ ਦੀਆਂ 50 ਦੌੜਾਂ ਪੂਰੀਆਂ