24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਲੁਧਿਆਣਾ ਦੇ ਦੋ ਦਿਨਾਂ ਦੌਰੇ ’ਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 20 ਮਈ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਦੇ ਦੋ ਦਿਨਾਂ ਦੌਰੇ 'ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਹਵਾਈ.....

ਅਜੀਤ ਡੈਸਕ 20-05-2026

ਨਵੀਂ ਦਿੱਲੀ, 20 ਮਈ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਦੇ ਦੋ ਦਿਨਾਂ ਦੌਰੇ 'ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਹਵਾਈ ਅੱਡੇ 'ਤੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਉਹ ਲੁਧਿਆਣਾ ਵਿਚ ਪਾਰਟੀ ਸੰਗਠਨ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਨਗੇ। ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ 'ਤੇ ਚਰਚਾ ਕਰਨਗੇ।

ਪਿਛਲੀ ਖ਼ਬਰ ਭਾਜਪਾ ਉਮੀਦਵਾਰ ਤੇ ਆਜ਼ਾਦ ਉਮੀਦਵਾਰ ਦੇ ਕਾਗਜ਼ ਰੱਦ ਕਰਨ ਦੇ ਵਿਰੋਧ ਵਿਚ ਬਰਨਾਲਾ ਬੰਦ ਦੇ ਸੱਦੇ ਨੂੰ ਮਿਲਿਆ ਹੁੰਗਾਰਾ ਅਗਲੀ ਖ਼ਬਰ ਇਟਲੀ ਪੁੱਜੇ ਪ੍ਰਧਾਨ ਮੰਤਰੀ ਮੋਦੀ, ਹੋਇਆ ਨਿੱਘਾ ਸਵਾਗਤ