24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ

ਅੰਮ੍ਰਿਤਸਰ, 20 ਮਈ (ਸੁਰਿੰਦਰ ਕੋਛੜ)- ਪ੍ਰਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ ਦੇ ਰੋਸ ਵਜੋ ਅੱਜ ਕੈਮਿਸਟਾਂ ਦੀ ਦੇਸ਼-ਵਿਆਪੀ ਹੜਤਾਲ....

ਅਜੀਤ ਡੈਸਕ 20-05-2026

ਅੰਮ੍ਰਿਤਸਰ, 20 ਮਈ (ਸੁਰਿੰਦਰ ਕੋਛੜ)- ਪ੍ਰਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ ਦੇ ਰੋਸ ਵਜੋ ਅੱਜ ਕੈਮਿਸਟਾਂ ਦੀ ਦੇਸ਼-ਵਿਆਪੀ ਹੜਤਾਲ ਮੌਕੇ ਅੰਮ੍ਰਿਤਸਰ ਵਿਚ ਵੀ ਦਵਾਈਆਂ ਦੀਆਂ ਦੁਕਾਨਾਂ ਬੰਦ ਰਹੀਆਂ। ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਵਿਚ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਅਤੇ ਦਵਾਈ ਮਾਰਕੀਟਾਂ ਵਿਚ ਵੱਡੇ ਪੱਧਰ ’ਤੇ ਰੋਜ਼ ਮੁਜ਼ਾਹਰੇ ਕੀਤੇ ਗਏ।

ਪਿਛਲੀ ਖ਼ਬਰ ਕੈਮਿਸਟ ਅਸੋਸੀਏਸ਼ਨ ਵਲੋਂ ਹੜਤਾਲ ਦੇ ਸੱਦੇ ’ਤੇ ਬੱਧਨੀ ਕਲਾਂ ’ਚ ਦਵਾਈਆਂ ਦੀਆਂ ਦੁਕਾਨਾਂ ਬੰਦ ਅਗਲੀ ਖ਼ਬਰ ਛੋਟੇ ਹਾਥੀ ਤੇ ਬਲੈਰੋ ਗੱਡੀ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ