24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਹੋਈਆਂ ਮੁਲਤਵੀ

ਅਜਨਾਲਾ, 20 ਮਈ (ਗੁਰਪ੍ਰੀਤ ਸਿੰਘ ਢਿੱਲੋਂ)- 26 ਮਈ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ...

ਅਜੀਤ ਡੈਸਕ 20-05-2026

ਅਜਨਾਲਾ, 20 ਮਈ (ਗੁਰਪ੍ਰੀਤ ਸਿੰਘ ਢਿੱਲੋਂ)- 26 ਮਈ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ I ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ।

ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸ਼ੁਰੂ, ਤੁਸੀਂ ਵੀ ਘਰ ਬੈਠੇ ਕਰੋ ਦਰਸ਼ਨ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਪੁੱਜੇ ਹਲਵਾਰਾ ਏਅਰਪੋਰਟ, ਕੁਝ ਦੇਰ ’ਚ ਆਉਣਗੇ ਕੇਜਰੀਵਾਲ