24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪਾਵਰ ਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਸਮੇਤ ਤਿੰਨ ਵਿਅਕਤੀਆਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ) - ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਕੇਡੀ ਚੌਧਰੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਕਥਿਤ...

ਅਜੀਤ ਡੈਸਕ 20-05-2026

ਲੁਧਿਆਣਾ, 20 ਮਈ (ਪਰਮਿੰਦਰ ਸਿੰਘ ਆਹੂਜਾ) - ਵਿਜੀਲੈਂਸ ਬਿਊਰੋ ਨੇ ਪਾਵਰਕਾਮ ਦੇ ਸਾਬਕਾ ਮੁੱਖ ਮੈਨੇਜਿੰਗ ਡਾਇਰੈਕਟਰ ਕੇਡੀ ਚੌਧਰੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਸਾਬਕਾ ਐਕਸੀਅਨ ਸੰਜੀਵ ਪਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਵੀ ਸ਼ਾਮਿਲ ਹਨ ਵਿਜੀਲੈਂਸ ਅਧਿਕਾਰੀਆਂ ਅਨੁਸਾਰ ਕਲੋਨਾਈਜ਼ਰ ਦੀ ਕਾਲੋਨੀ ਵਿਚ ਸਬ ਸਟੇਸ਼ਨ ਲਗਾਉਣ ਦੇ ਮਾਮਲੇ ਵਿਚ ਉਸ ਨੂੰ ਫਾਇਦਾ ਪਹੁੰਚਾ ਕੇ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲਗਾਉਣ ਲਗਾਉਂਣ ਦੇ ਮਾਮਲੇ ਵਿਚ ਇਹ ਕਾਰਵਾਈ ਕੀਤੀ ਗਈ ਹੈ। 

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਮਨਪ੍ਰੀਤ ਸਿੰਘ ਇਯਾਲੀ ਦਾ ਅਸਤੀਫਾ ਪ੍ਰਵਾਨ ਅਗਲੀ ਖ਼ਬਰ ਛੇਹਰਟਾ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਚਲਾਈਆਂ ਗੋਲੀਆਂ