23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਰਹਿਣਗੀਆਂ ਗਰਮੀਆਂ ਦੀਆਂ ਛੁੱਟੀਆਂ

ਚੰਡੀਗੜ੍ਹ, 20 ਮਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਰਾਜ ਸਿੱਖਿਆ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ...

ਅਜੀਤ ਡੈਸਕ 20-05-2026

ਚੰਡੀਗੜ੍ਹ, 20 ਮਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਜ ਰਾਜ ਸਿੱਖਿਆ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਹਰਿਆਣਾ ਦੇ ਸਾਰੇ ਸਕੂਲਾਂ ਵਿਚ 25 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸਰਕਾਰੀ ਸਕੂਲਾਂ ਵਿਚ ਕਿਸੇ ਵੀ ਅਧਿਆਪਕ ਨੂੰ ਕਲਾਸ ਵਿਚ ਮੋਬਾਈਲ ਫੋਨ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਹੋਵੇਗੀ।

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਮੁੰਬਈ ਇੰਡੀਅਨਜ਼ ਦੀ ਬੱਲੇਬਾਜ਼ੀ ਸ਼ੁਰੂ ਅਗਲੀ ਖ਼ਬਰ ਸੜਕ ਹਾਦਸੇ ਦੋ ਡਿਲੀਵਰੀ ਬੁਆਏ ਲੜਕਿਆਂ ਦੀ ਮੌਤ