24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਰੋਮ : ਪ੍ਰਧਾਨ ਮੰਤਰੀ ਮੋਦੀ ਐਫ.ਏ.ਓ. ਹੈੱਡਕੁਆਰਟਰ ਵਿਖੇ ਐਗਰੀਕੋਲਾ ਮੈਡਲ ਨਾਲ ਸਨਮਾਨਿਤ

ਰੋਮ (ਇਟਲੀ), 20 ਮਈ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਮ ਵਿੱਚ ਐਫ.ਏ.ਓ. (ਸੰਯੁਕਤ ਰਾਸ਼ਟਰ ਦੇ ਖੁਰਾਕ ਅਤੇ ਖੇਤੀਬਾੜੀ ਸੰਗਠਨ) ਹੈੱਡਕੁਆਰਟ...

ਅਜੀਤ ਡੈਸਕ 20-05-2026

ਰੋਮ (ਇਟਲੀ), 20 ਮਈ - ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕੀਤਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੋਮ ਵਿੱਚ ਐਫ.ਏ.ਓ. (ਸੰਯੁਕਤ ਰਾਸ਼ਟਰ ਦੇ ਖੁਰਾਕ ਅਤੇ ਖੇਤੀਬਾੜੀ ਸੰਗਠਨ) ਹੈੱਡਕੁਆਰਟਰ ਵਿਖੇ ਇਕ ਸਮਾਰੋਹ ਵਿਚ ਐਫ.ਏ.ਓ. ਦੇ ਡੀਜੀ ਡਾ. ਕਿਊ ਡੋਂਗਯੂ ਨੇ ਐਗਰੀਕੋਲਾ ਮੈਡਲ ਨਾਲ ਸਨਮਾਨਿਤ ਕੀਤਾ।ਇਹ ਪੁਰਸਕਾਰ ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਯੋਗਦਾਨ ਨੂੰ ਮਾਨਤਾ ਦੇਣ ਲਈ ਦਿੱਤਾ ਗਿਆ ਹੈ, ਜਿਸ ਵਿਚ ਭਾਰਤ ਵਿਚ ਖੇਤੀਬਾੜੀ ਉਤਪਾਦਕਤਾ ਵਧਾਉਣ, ਖੁਰਾਕ ਸੁਰੱਖਿਆ ਨੂੰ ਮਜ਼ਬੂਤ ​​ਕਰਨ ਅਤੇ ਪੇਂਡੂ ਖੇਤਰ ਦੇ ਵਿਕਾਸ ਲਈ ਲਾਗੂ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਸ਼ਾਮਿਲ ਹਨ।"

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਮੁੰਬਈ ਇੰਡੀਅਨਜ਼ ਨੇ ਗਵਾਈ 5ਵੀਂ ਵਿਕਟ, ਤਿਲਕ ਵਰਮਾ 20 (32 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਆਈ.ਪੀ.ਐੱਲ. 2026 : ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ