24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਮੁਲਤਵੀ ਹੋਣ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਵਲੋਂ ਲਿਖਤੀ ਹੁਕਮ ਜਾਰੀ

ਅਜਨਾਲਾ (ਅੰਮ੍ਰਿਤਸਰ), 20 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਉਪਰੰਤ ਨਗਰ ਪੰਚਾਇਤ ਅਜਨਾਲਾ ਦੀਆਂ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਮੁਲਤਵੀ ਕਰਨ ਸੰਬੰਧੀ ਸਥਾਨਕ ਸਰਕਾਰਾਂ...

ਅਜੀਤ ਡੈਸਕ 20-05-2026

ਅਜਨਾਲਾ (ਅੰਮ੍ਰਿਤਸਰ), 20 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਉਪਰੰਤ ਨਗਰ ਪੰਚਾਇਤ ਅਜਨਾਲਾ ਦੀਆਂ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਚੋਣਾਂ ਮੁਲਤਵੀ ਕਰਨ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਿਖਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ I 

ਪਿਛਲੀ ਖ਼ਬਰ ਆਈ.ਪੀ.ਐੱਲ. 2026 : ਮੁੰਬਈ ਇੰਡੀਅਨਜ਼ ਨੇ ਕੋਲਕਾਤਾ ਨਾਈਟ ਰਾਈਡਰਸ ਨੂੰ ਜਿੱਤਣ ਲਈ ਦਿੱਤਾ 148 ਦੌੜਾਂ ਦਾ ਟੀਚਾ ਅਗਲੀ ਖ਼ਬਰ ਆਈ.ਪੀ.ਐੱਲ. 2026 : ਮੁੰਬਈ ਇੰਡੀਅਨਜ਼ ਨੇ ਗਵਾਈ 7ਵੀਂ ਵਿਕਟ, ਵਿਲ ਜੈਕਸ 14 (7 ਗੇਂਦਾਂ) ਦੌੜਾਂ ਬਣਾ ਕੇ ਕੇ ਆਊਟ