27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਦੇ ਕਮਰੇ ਵਿਚੋਂ ਮਿਲੀ ਵਿਦਿਆਰਥੀ ਦੀ ਲਾਸ਼

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਦੇ ਕਮਰੇ ਵਿਚੋਂ ਵਿਦਿਆਰਥੀ ਦੀ...

ਅਜੀਤ ਡੈਸਕ 21-05-2026

ਪਟਿਆਲਾ, 21 ਮਈ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲ ਦੇ ਕਮਰੇ ਵਿਚੋਂ ਵਿਦਿਆਰਥੀ ਦੀ ਲਾਸ਼ ਮਿਲਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਵਰੁਣਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਕਿ ਬੀ. ਟੈਕ. ਦਾ ਵਿਦਿਆਰਥੀ ਸੀ ਅਤੇ ਤਰਨ ਤਾਰਨ ਦੇ ਪਿੰਡ ਕੰਗ ਦਾ ਰਹਿਣ ਵਾਲਾ ਸੀ।

ਸੂਚਨਾ ਮਿਲਦੇ ਹੀ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਥਾਣਾ ਅਰਬਨ ਅਸਟੇਟ ਪਟਿਆਲਾ ਨੂੰ ਸੂਚਿਤ ਕੀਤਾ ਗਿਆ। ਲਾਸ਼ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਪਿਛਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਸਭਰਾ ਵਿਚ ਭਰਾ ਵਲੋਂ ਆਪਣੀ ਭੈਣ ਦਾ ਕਹੀ ਮਾਰ ਕੇ ਕੀਤਾ ਕਤਲ ਅਗਲੀ ਖ਼ਬਰ ਭਾਰਤ ਅੰਦਰ ਦਾਖ਼ਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਸਰਹੱਦ ਤੋਂ ਗੱਡੀ ਸਮੇਤ ਕੀਤਾ ਕਾਬੂ