27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ, 21 ਮਈ (ਰੇਸ਼ਮ ਸਿੰਘ)- ਅੱਜ ਅੰਮ੍ਰਿਤਸਰ ਸ਼ਹਿਰੀ ਖੇਤਰ ਦੇ ਕਈ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ...

ਅਜੀਤ ਡੈਸਕ 21-05-2026

ਅੰਮ੍ਰਿਤਸਰ, 21 ਮਈ (ਰੇਸ਼ਮ ਸਿੰਘ)- ਅੱਜ ਅੰਮ੍ਰਿਤਸਰ ਸ਼ਹਿਰੀ ਖੇਤਰ ਦੇ ਕਈ ਸਕੂਲਾਂ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਦੀ ਪੁਸ਼ਟੀ ਕਰਦਿਆਂ ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਸੰਬੰਧਿਤ ਸਕੂਲਾਂ ਦੀ ਚੈਕਿੰਗ ਕਰਵਾਈ ਜਾ ਰਹੀ ਹੈ।

ਇਸ ਸਬੰਧੀ ਪੱਛਮੀ ਬੰਗਾਲ ਤੋਂ ਪਹਿਲਾਂ ਹੀ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜਿਸ ਦੀ ਜਾਂਚ ਚੱਲ ਰਹੀ ਹੈ।

ਪਿਛਲੀ ਖ਼ਬਰ ਪੇਸ਼ੀ ਲਈ ਲਿਆਂਦੇ ਦੋਸ਼ੀ ਨੇ ਕੋਰਟ ਕੰਪਲੈਕਸ ਦੀ ਤੀਸਰੀ ਮੰਜ਼ਿਲ ਤੋਂ ਮਾਰੀ ਛਾਲ ਅਗਲੀ ਖ਼ਬਰ ਪੱਟੀ ਹਲਕੇ ਦੇ ਪਿੰਡ ਸਭਰਾ ਵਿਚ ਭਰਾ ਵਲੋਂ ਆਪਣੀ ਭੈਣ ਦਾ ਕਹੀ ਮਾਰ ਕੇ ਕੀਤਾ ਕਤਲ