27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪੁਲਵਾਮਾ ਹਮਲੇ 'ਚ ਸ਼ਾਮਲ ਅੱਤਵਾਦੀ ਹਮਜ਼ਾ ਬੁਰਹਾਨ ਦਾ ਕਤਲ

ਪਾਕਿਸਤਾਨ, 21 ਮਈ- ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਅਤੇ ਅਲ-ਬਦਰ ਅੱਤਵਾਦੀ ਸੰਗਠਨ ਦੇ ਕਮਾਂਡਰ...

ਅਜੀਤ ਡੈਸਕ 21-05-2026

ਪਾਕਿਸਤਾਨ, 21 ਮਈ- ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਅਤੇ ਅਲ-ਬਦਰ ਅੱਤਵਾਦੀ ਸੰਗਠਨ ਦੇ ਕਮਾਂਡਰ ਬੁਰਹਾਨ ਹਮਜ਼ਾ ਦੀ ਪਾਕਿਸਤਾਨ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਣਪਛਾਤੇ ਹਮਲਾਵਰਾਂ ਨੇ ਹਮਜ਼ਾ ਨੂੰ ਉਸਦੇ ਦਫ਼ਤਰ ਵਿਚ ਹੀ ਨਿਸ਼ਾਨਾ ਬਣਾਇਆ, ਜਿੱਥੇ ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ।

ਬੁਰਹਾਨ ਹਮਜ਼ਾ ਦਾ ਨਾਮ ਜੰਮੂ-ਕਸ਼ਮੀਰ ਵਿੱਚ ਹੋਏ ਕਈ ਅੱਤਵਾਦੀ ਹਮਲਿਆਂ ਨਾਲ ਜੁੜਿਆ ਰਿਹਾ ਹੈ, ਜਿਸ ਵਿਚ 4 ਫਰਵਰੀ 2019 ਦਾ ਪੁਲਵਾਮਾ ਹਮਲਾ ਵੀ ਸ਼ਾਮਲ ਹੈ, ਜਿਸ ਵਿੱਚ CRPF ਦੇ 40 ਜਵਾਨ ਸ਼ਹੀਦ ਹੋਏ ਸਨ।

ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਬੰਬ ਦੀਆਂ ਧਮਕੀਆਂ ਦੇਣ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼ ਅਗਲੀ ਖ਼ਬਰ ਚੇਨਈ ਨੇ ਜਿੱਤਿਆ ਟਾਸ, ਗੁਜਰਾਤ ਖਿਲਾਫ਼ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ