27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿਚ ਔਰਤ ਉੱਪਰ ਚੜਾਈ ਗੱਡੀ, ਔਰਤ ਦੀ ਮੌਤ

ਅਬੋਹਰ 21 ਮਈ- ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ...

ਅਜੀਤ ਡੈਸਕ 21-05-2026

ਅਬੋਹਰ 21 ਮਈ- ਅਬੋਹਰ ਦੇ ਪਿੰਡ ਗਿੱਦੜਾਂਵਾਲੀ ਵਿਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਔਰਤ ਦੀ ਪਹਿਚਾਣ ਗੋਗੀ ਪਤਨੀ ਪੱਪੂ, ਉਮਰ ਕਰੀਬ 40 ਸਾਲ, ਪਿਤਾ ਮਿੱਠੂ ਬਾਜੀਗਰ ਵਜੋਂ ਹੋਈ ਹੈ। ਸੂਤਰਾਂ ਅਨੁਸਾਰ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਜੀਤਾ ਰਾਮ ਬਾਜੀਗਰ ਦੇ ਪੁੱਤਰ ਵਲੋਂ ਔਰਤ ਉੱਤੇ ਗੱਡੀ ਚੜ੍ਹਾ ਦਿੱਤੀ ਗਈ।

ਘਟਨਾ ਵਿਚ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਆਈ ਪੀ ਐੱਲ 2026- ਗੁਜਰਾਤ ਦੇ ਚੇਨਈ ਖਿਲਾਫ 14 ਓਵਰਾਂ ਤੋਂ ਬਾਅਦ 151/1 ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਲਈ ਵੱਡੀ ਮੁਹਿੰਮ ਸ਼ੁਰੂ