29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਪੋਰਟਸ ਯੂਨੀਵਰਸਿਟੀ ’ਚ ਦੋ ਨਵੀਆਂ ਬੱਸਾਂ ਨੂੰ ਹਰੀ ਝੰਡੀ

ਪਟਿਆਲਾ, 22 ਮਈ- ਅੱਜ ਪਟਿਆਲਾ ਵਿਖੇ ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ...

ਅਜੀਤ ਡੈਸਕ 22-05-2026

ਪਟਿਆਲਾ, 22 ਮਈ- ਅੱਜ ਪਟਿਆਲਾ ਵਿਖੇ ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਬਿਹਤਰ ਆਵਾਜਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

 

ਪਿਛਲੀ ਖ਼ਬਰ ਦੇਸ਼ ਦੀਆਂ 24 ਰਾਜਸਭਾ ਸੀਟਾਂ ’ਤੇ ਚੋਣ ਦਾ ਐਲਾਨ ਅਗਲੀ ਖ਼ਬਰ ਮੀਂਹ ਪੈਣ ਨਾਲ ਪੰਜਾਬ ’ਚ ਬਦਲਿਆ ਮੌਸਮ