29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਦੇਸ਼ ਦੀਆਂ 24 ਰਾਜਸਭਾ ਸੀਟਾਂ ’ਤੇ ਚੋਣ ਦਾ ਐਲਾਨ

ਨਵੀਂ ਦਿੱਲੀ, 22 ਜੂਨ- ਚੋਣ ਕਮਿਸ਼ਨ ਨੇ 18 ਜੂਨ ਨੂੰ ਦੇਸ਼ ਦੇ 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ-ਨਾਲ ਮਹਾਰਾਸ਼ਟਰ ਅਤੇ...

ਅਜੀਤ ਡੈਸਕ 22-05-2026

ਨਵੀਂ ਦਿੱਲੀ, 22 ਜੂਨ- ਚੋਣ ਕਮਿਸ਼ਨ ਨੇ 18 ਜੂਨ ਨੂੰ ਦੇਸ਼  ਦੇ 10 ਰਾਜਾਂ ਦੀਆਂ 24 ਰਾਜ ਸਭਾ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ-ਨਾਲ ਮਹਾਰਾਸ਼ਟਰ ਅਤੇ ਤਾਮਿਲਨਾਡੂ ਵਿਚ ਦੋ ਉਪ-ਚੋਣਾਂ ਦਾ ਐਲਾਨ ਵੀ ਕੀਤਾ ਹੈ। ਦੱਸ ਦੇਈਏ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੀ ਰਾਜਸਭਾ ਮੈਂਬਰ ਵਜੋਂ ਕਾਰਜਕਾਲ 21 ਜੂਨ ਨੂੰ ਖ਼ਤਮ ਹੋ ਰਿਹਾ ਹੈ। ਉਹ ਰਾਜਸਥਾਨ ਤੋਂ ਰਾਜਸਭਾ ਮੈਂਬਰ ਹਨ। 

ਪਿਛਲੀ ਖ਼ਬਰ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰਣਾਮ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਪੋਰਟਸ ਯੂਨੀਵਰਸਿਟੀ ’ਚ ਦੋ ਨਵੀਆਂ ਬੱਸਾਂ ਨੂੰ ਹਰੀ ਝੰਡੀ