29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰਣਾਮ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 22 ਮਈ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ....

ਅਜੀਤ ਡੈਸਕ 22-05-2026

ਚੰਡੀਗੜ੍ਹ, 22 ਮਈ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕੋਟਿ-ਕੋਟਿ ਪ੍ਰਣਾਮ। ਗੁਰੂ ਘਰ ਦੀ ਮਰਿਆਦਾ ਲਈ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਦਾ ਇਤਿਹਾਸ ਪੰਜਾਬੀਆਂ ਨੂੰ ਹਮੇਸ਼ਾ ਹੱਕ-ਸੱਚ ਲਈ ਲੜਨ ਦੀ ਪ੍ਰੇਰਨਾ ਦਿੰਦਾ ਹੈ।

ਪਿਛਲੀ ਖ਼ਬਰ ਯੂਨੀਵਰਸਿਟੀ 'ਚ ਸ਼ੱਕੀ ਹਾਲਾਤ ਵਿਚ ਵਿਦਿਆਰਥੀ ਦੀ ਹੋਈ ਮੌਤ ਅਗਲੀ ਖ਼ਬਰ ਦੇਸ਼ ਦੀਆਂ 24 ਰਾਜਸਭਾ ਸੀਟਾਂ ’ਤੇ ਚੋਣ ਦਾ ਐਲਾਨ