29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਯੂਨੀਵਰਸਿਟੀ 'ਚ ਸ਼ੱਕੀ ਹਾਲਾਤ ਵਿਚ ਵਿਦਿਆਰਥੀ ਦੀ ਹੋਈ ਮੌਤ

ਪਟਿਆਲਾ, 22 ਮਈ- ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖਬਰ ਮਿਲੀ ਹੈ...

ਅਜੀਤ ਡੈਸਕ 22-05-2026

ਪਟਿਆਲਾ, 22 ਮਈ- ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਹੋਸਟਲ ਦੇ ਕਮਰੇ 'ਚੋਂ ਵਿਦਿਆਰਥੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਹਿਚਾਣ ਵਰੁਣਪ੍ਰੀਤ ਸਿੰਘ ਵਜੋਂ ਹੋਈ ਹੈ। ਵਿਦਿਆਰਥੀ ਤਰਨਤਾਰਨ ਦੇ ਪਿੰਡ ਪਿੰਗ ਕੰਗ ਦਾ ਰਹਿਣ ਵਾਲਾ ਸੀ ਅਤੇ ਪੰਜਾਬੀ ਯੂਨੀਵਰਸਿਟੀ 'ਚ ਬੀ.ਟੈਕ ਦਾ ਵਿਦਿਆਰਥੀ ਸੀ।

ਵਰੁਣਪ੍ਰੀਤ ਪੀ.ਜੀ. 'ਚ ਰਹਿੰਦਾ ਸੀ। ਫਿਲਹਾਲ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ।

ਪਿਛਲੀ ਖ਼ਬਰ ਬਟਾਲਾ ਬੱਸ ਹਾਦਸੇ ’ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ ਅਗਲੀ ਖ਼ਬਰ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਲਾਸਾਨੀ ਕੁਰਬਾਨੀ ਨੂੰ ਪ੍ਰਣਾਮ- ਮੁੱਖ ਮੰਤਰੀ ਮਾਨ