30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਹੁਸ਼ਿਆਰਪੁਰ ‘ਚ ਹਾਦਸਾ: ਸਕੂਲ ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, 12 ਬੱਚੇ ਜ਼ਖ਼ਮੀ

ਹੁਸ਼ਿਆਰਪੁਰ, 22 ਮਈ- ਹੁਸ਼ਿਆਰਪੁਰ ਦੇ ਹਲਕਾ ਸ਼ਾਮ ਚੁਰਾਸੀ ਵਿਚ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ...

ਅਜੀਤ ਡੈਸਕ 22-05-2026

ਹੁਸ਼ਿਆਰਪੁਰ, 22 ਮਈ- ਹੁਸ਼ਿਆਰਪੁਰ ਦੇ ਹਲਕਾ ਸ਼ਾਮ ਚੁਰਾਸੀ ਵਿਚ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਕ ਨਿੱਜੀ ਸਕੂਲ ਬੱਸ ਦੀ ਟਿੱਪਰ ਦੇ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ 12 ਸਕੂਲੀ ਬੱਚੇ ਜ਼ਖ਼ਮੀ ਹੋਏ ਹਨ ਅਤੇ 2 ਵਿਦਿਆਰਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ।

ਪਿਛਲੀ ਖ਼ਬਰ ‘ਆਪ’ ਵਲੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਅਗਲੀ ਖ਼ਬਰ ਹਾਈ ਕੋਰਟ ਵਲੋਂ ਨਗਰ ਨਿਗਮ ਚੋਣਾਂ 'ਚ ਦਖ਼ਲ ਦੇਣ ਤੋਂ ਕੀਤਾ ਗਿਆ ਇਨਕਾਰ