30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

‘ਆਪ’ ਵਲੋਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)- ‘ਆਪ’ ਵਲੋਂ ਫਗਵਾੜਾ ਹਲਕੇ ਦੀ ਰਾਜਨੀਤੀ ਵਿਚ ਅਹਿਮ ਫੈਸਲਾ ਲੈਂਦੇ ਹੋਏ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ...

ਅਜੀਤ ਡੈਸਕ 22-05-2026

ਫਗਵਾੜਾ, 22 ਮਈ (ਹਰਜੋਤ ਸਿੰਘ ਚਾਨਾ)- ‘ਆਪ’ ਵਲੋਂ ਫਗਵਾੜਾ ਹਲਕੇ ਦੀ ਰਾਜਨੀਤੀ ਵਿਚ ਅਹਿਮ ਫੈਸਲਾ ਲੈਂਦੇ ਹੋਏ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਜ਼ਿੰਮੇਵਾਰੀ ਹਰਜੀ ਮਾਨ ਕੋਲ ਸੀ, ਜਿਸ ਦੀ ਥਾਂ ਪਾਰਟੀ ਹਾਈਕਮਾਂਡ ਵਲੋਂ ਡਾਕਟਰ ਚੱਬੇਵਾਲ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।

ਡਾਕਟਰ ਰਾਜਕੁਮਾਰ ਚੱਬੇਵਾਲ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਲਕੇ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਮਿਹਨਤ ਕਰਨਗੇ।

ਪਿਛਲੀ ਖ਼ਬਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਕੁਲਦੀਪ ਧਾਲੀਵਾਲ ਅਗਲੀ ਖ਼ਬਰ ਹੁਸ਼ਿਆਰਪੁਰ ‘ਚ ਹਾਦਸਾ: ਸਕੂਲ ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, 12 ਬੱਚੇ ਜ਼ਖ਼ਮੀ