30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪੰਜਾਬ ਵਿਚ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 22 ਮਈ- ਪੰਜਾਬ ਵਿਚ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲ ਗਿਆ ਹੈ...

ਅਜੀਤ ਡੈਸਕ 22-05-2026

ਚੰਡੀਗੜ੍ਹ, 22 ਮਈ- ਪੰਜਾਬ ਵਿਚ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਕਰਦੇ ਕਿਹਾ ਕਿ ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਤੱਕ ਹੋਵੇਗਾ।

ਪਿਛਲੀ ਖ਼ਬਰ ਪਿੰਡ ਰਾਏਪੁਰ ਮੰਡੀ ਵਿਚ ਲੱਗੀ ਅੱਗ, ਝੁੱਗੀਆਂ ਸੜ ਕੇ ਸੁਆਹ ਅਗਲੀ ਖ਼ਬਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਕੁਲਦੀਪ ਧਾਲੀਵਾਲ