ਚੰਡੀਗੜ੍ਹ, 22 ਮਈ- ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਸੰਜੀਵ ਅਰੋੜਾ ਨੂੰ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਜ਼ੇਲ੍ਹ ਵਿਚ ਸੰਜੀਵ ਅਰੋੜਾ ਦੇ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਦੇ ਅਨੁਸਾਰ, ਸੰਜੀਵ ਅਰੋੜਾ ਗੁਰੂਗ੍ਰਾਮ ਦੀ ਜੇਲ ਵਿਚ ਬੰਦ ਹਨ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਸੰਜੀਵ ਅਰੋੜਾ ਨੂੰ ਮਿਲਣਗੇ
ਚੰਡੀਗੜ੍ਹ, 22 ਮਈ- ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਸੰਜੀਵ ਅਰੋੜਾ ਨੂੰ ਮਿਲਣਗੇ...
ਅਜੀਤ ਡੈਸਕ
22-05-2026